ਕੁਰਾਨ - 68:26 ਸੂਰਹ ਅਲ-ਕਲਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

26
فَلَمَّا رَأَوۡهَا قَالُوٓاْ إِنَّا لَضَآلُّونَ

Transliteration: (Falammaa ra awhaa qaalooo innaa ladaaalloon)

26਼ ਪਰ ਜਦੋਂ ਉਹਨਾਂ ਨੇ ਬਾਗ਼ ਨੂੰ ਵੇਖਿਆ ਤਾਂ ਆਖਿਆ ਕਿ “ਅਸੀਂ ਤਾਂ ਰਾਹ ਹੀ ਭੁੱਲ ਗਏ ਹਾਂ”।

Sign up for Newsletter

×

Download Our Quran App

For a faster and smoother experience,
install our mobile app now.

Download Now