ਕੁਰਾਨ - 68:33 ਸੂਰਹ ਅਲ-ਕਲਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

33
كَذَٰلِكَ ٱلۡعَذَابُۖ وَلَعَذَابُ ٱلۡأٓخِرَةِ أَكۡبَرُۚ لَوۡ كَانُواْ يَعۡلَمُونَ

Transliteration: (Kazaalikal azaab, wa la'azaabul aakhirati akbar; law kaanoo ya'lamoon)

33਼ ਅਜ਼ਾਬ ਤਾਂ ਇਸ ਤਰ੍ਹਾਂ ਵੀ ਹੁੰਦਾ ਹੈ ਪਰ ਆਖ਼ਿਰਤ ਦਾ ਅਜ਼ਾਬ ਸਭ ਤੋਂ ਵੱਧ ਕਰੜਾ ਹੈ। ਕਾਸ਼! ਇਹਨਾਂ ਨੂੰ ਇਸ ਦਾ ਗਿਆਨ ਹੁੰਦਾ।

Sign up for Newsletter

×

Download Our Quran App

For a faster and smoother experience,
install our mobile app now.

Download Now