ਕੁਰਾਨ - 68:39 ਸੂਰਹ ਅਲ-ਕਲਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

39
أَمۡ لَكُمۡ أَيۡمَٰنٌ عَلَيۡنَا بَٰلِغَةٌ إِلَىٰ يَوۡمِ ٱلۡقِيَٰمَةِ إِنَّ لَكُمۡ لَمَا تَحۡكُمُونَ

Transliteration: (Am lakum aymaanun 'alainaa baalighatun ilaa yawmil qiyaamati inna lakum lamaa tahkumoon)

39਼ ਕੀ ਤੁਸੀਂ ਸਾਥੋਂ ਕਿਆਮਤ ਦਿਹਾੜੇ ਤਕ ਦੀਆਂ ਸੰਹੁਾਂ ਲੈ ਰੱਖੀਆਂ ਹਨ ਕਿ ਤੁਹਾਡੇ ਲਈ ਓਹੀਓ ਹੋਵੇਗਾ ਜਿਸ ਦਾ ਫ਼ੈਸਲਾ ਤੁਸੀਂ ਕਰੋਗੇ ?

Sign up for Newsletter

×

Download Our Quran App

For a faster and smoother experience,
install our mobile app now.

Download Now