ਕੁਰਾਨ - 68:41 ਸੂਰਹ ਅਲ-ਕਲਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

41
أَمۡ لَهُمۡ شُرَكَآءُ فَلۡيَأۡتُواْ بِشُرَكَآئِهِمۡ إِن كَانُواْ صَٰدِقِينَ

Transliteration: (Am lahum shurakaaa'u fal ya'too bishurakaaa 'ihim in kaanoo saadiqeen)

41਼ ਕੀ (ਇਸ ਦੇ ਜ਼ਾਮਿਨ) ਇਹਨਾਂ ਦੇ ਮਿੱਥੇ ਹੋਏ (ਰੱਬ ਦੇ) ਸ਼ਰੀਕ ਹਨ ? ਤਾਂ ਉਹਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਸ਼ਰੀਕ ਲਿਆਉਣ ਜੇ ਉਹ ਸੱਚੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now