ਕੁਰਾਨ - 68:42 ਸੂਰਹ ਅਲ-ਕਲਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

42
يَوۡمَ يُكۡشَفُ عَن سَاقٖ وَيُدۡعَوۡنَ إِلَى ٱلسُّجُودِ فَلَا يَسۡتَطِيعُونَ

Transliteration: (Yawma yukshafu 'an saaqinw wa yud'awna ilas sujoodi falaa yastatee'oon)

42਼ ਜਿਸ ਦਿਨ ਪਿੰਨੀ ਖੋਲ੍ਹ ਦਿੱਤੀ ਜਾਵੇਗੀ ਭਾਵ ਔਖਾ ਵੇਲਾ ਆਵੇਗਾ ਅਤੇ ਉਹਨਾਂ ਇਨਕਾਰੀਆਂ ਨੂੰ ਸਿਜਦਾ ਕਰਨ ਲਈ ਬੁਲਾਇਆ ਜਾਵੇਗਾ ਤਾਂ ਉਹ ਸਿਜਦਾ ਨਹੀਂ ਕਰ ਸਕਣਗੇ।1

ਸੂਰਹ ਅਲ-ਕਲਮ ਆਯਤ 42 ਤਫਸੀਰ




1 ਵੇਖੋ ਸੂਰਤ ਅਤ-ਤਹਰੀਮ, ਹਾਸ਼ੀਆ ਆਇਤ 8/66

Sign up for Newsletter

×

Download Our Quran App

For a faster and smoother experience,
install our mobile app now.

Download Now