ਕੁਰਾਨ - 68:43 ਸੂਰਹ ਅਲ-ਕਲਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

43
خَٰشِعَةً أَبۡصَٰرُهُمۡ تَرۡهَقُهُمۡ ذِلَّةٞۖ وَقَدۡ كَانُواْ يُدۡعَوۡنَ إِلَى ٱلسُّجُودِ وَهُمۡ سَٰلِمُونَ

Transliteration: (Khaashi'atan absaaruhum tarhaquhum zillatunw wa qad kaanoo yud'awna ilassujoodi wa hum saalimoon)

43਼ ਉਹਨਾਂ ਦੀਆਂ ਨਜ਼ਰਾਂ ਝੁਕੀਆਂ ਹੋਣਗੀਆਂ ਤੇ ਉਹਨਾਂ ’ਤੇ ਹੀਣਤਾ ਛਾਈ ਹੋਵੇਗੀ। ਜਦੋਂ ਸੰਸਾਰ ਵਿਚ ਉਹਨਾਂ ਨੂੰ ਸਿਜਦੇ ਲਈ ਬੁਲਾਇਆ ਜਾਂਦਾ ਸੀ ਉਸ ਵੇਲੇ ਤਾਂ ਉਹ ਭਲੇ ਚੰਗੇ ਸਨ।

Sign up for Newsletter

×

Download Our Quran App

For a faster and smoother experience,
install our mobile app now.

Download Now