ਕੁਰਾਨ - 68:44 ਸੂਰਹ ਅਲ-ਕਲਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

44
فَذَرۡنِي وَمَن يُكَذِّبُ بِهَٰذَا ٱلۡحَدِيثِۖ سَنَسۡتَدۡرِجُهُم مِّنۡ حَيۡثُ لَا يَعۡلَمُونَ

Transliteration: (Fazarnee wa many yukazzibu bihaazal hadeesi sanastad rijuhum min haisu laa ya'lamoon)

44਼ ਸੋ (ਹੇ ਨਬੀ!) ਅੱਜ ਮੈਨੂੰ ਤੇ ਉਸ ਨੂੰ ਜਿਹੜਾ ਹਦੀਸ (ਭਾਵ .ਕੁਰਆਨ) ਨੂੰ ਝੁਠਲਾਉਂਦਾ ਸੀ (ਦੋਵਾਂ ਨੂੰ ਇਕੱਲਾ) ਛੱਡ ਦਿਓ। ਅਸੀਂ ਉਸ ਨੂੰ ਹੌਲੀ-ਹੌਲੀ ਬਰਬਾਦੀ ਵੱਲ ਲੈ ਜਾਵਾਂਗੇ ਕਿ ਉਸ ਨੂੰ ਪਤਾ ਵੀ ਨਹੀਂ ਲੱਗ ਸਕੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now