ਕੁਰਾਨ - 68:46 ਸੂਰਹ ਅਲ-ਕਲਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

46
أَمۡ تَسۡـَٔلُهُمۡ أَجۡرٗا فَهُم مِّن مَّغۡرَمٖ مُّثۡقَلُونَ

Transliteration: (Am tas'aluhum ajran fahum min maghramin musqaloon)

46਼ (ਹੇ ਨਬੀ!) ਕੀ ਤੁਸੀਂ ਉਹਨਾਂ ਤੋਂ ਬਦਲਾ ਭਾਲਦੇ ਹੋ ਕਿ ਇਹ ਉਸ ਤਾਵਾਨ (ਚੱਟੀ) ਦੇ ਭਾਰ ਹੇਠ ਦਬੇ ਜਾ ਰਹੇ ਹਨ ?

Sign up for Newsletter

×

Download Our Quran App

For a faster and smoother experience,
install our mobile app now.

Download Now