ਕੁਰਾਨ - 68:48 ਸੂਰਹ ਅਲ-ਕਲਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

48
فَٱصۡبِرۡ لِحُكۡمِ رَبِّكَ وَلَا تَكُن كَصَاحِبِ ٱلۡحُوتِ إِذۡ نَادَىٰ وَهُوَ مَكۡظُومٞ

Transliteration: (Fasbir lihukmi rabbika wa laa takun kasaahibil hoot; iz naadaa wa huwa makzoom)

48਼ ਸੋ ਤੁਸੀਂ ਆਪਣੇ ਰੱਬ ਦਾ ਹੁਕਮ ਆਉਣ ਤਕ ਧੀਰਜ ਤੋਂ ਕੰਮ ਲਵੋ ਅਤੇ ਮੱਛੀ ਵਾਲੇ (ਯੂਨੁਸ ਅ:) ਵਾਂਗ ਨਾ ਹੋ ਜਾਣਾ ਕਿ ਜਦੋਂ ਉਸ ਨੇ (ਅੱਲਾਹ ਨੂੰ) ਸੱਦਿਆ ਸੀ ਉਸ ਸਮੇਂ ਉਹ ਗ਼ਮ ਨਾਲ ਭਰਪੂਰ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now