ਕੁਰਾਨ - 54:12 ਸੂਰਹ ਅਲ-ਕਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

12
وَفَجَّرۡنَا ٱلۡأَرۡضَ عُيُونٗا فَٱلۡتَقَى ٱلۡمَآءُ عَلَىٰٓ أَمۡرٖ قَدۡ قُدِرَ

Transliteration: (Wa fajjarnal arda 'uyoonan faltaqal maaa'u 'alaaa amrin qad qudir)

12਼ ਅਸੀਂ ਧਰਤੀ ਵਿਚ ਚਸ਼ਮੇ ਵਗਾ ਦਿੱਤੇ ਤੇ (ਅਕਾਸ਼ ਤੇ ਧਰਤੀ) ਦਾ ਪਾਣੀ ਆਪੋ ਵਿਚ ਮਿਲ ਗਏ (ਭਾਵ ਹੜ ਆ ਗਿਆ), ਜਿਹੜਾ (ਉਹਨਾਂ ਦਾ) ਮੁਕੱਦਰ ਬਣ ਚੁੱਕਿਆ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now