ਕੁਰਾਨ - 54:28 ਸੂਰਹ ਅਲ-ਕਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

28
وَنَبِّئۡهُمۡ أَنَّ ٱلۡمَآءَ قِسۡمَةُۢ بَيۡنَهُمۡۖ كُلُّ شِرۡبٖ مُّحۡتَضَرٞ

Transliteration: (Wa nabbi'hum annal maaa'a qismatun bainahum kullu shirbin muhtadar)

28਼ ਉਹਨਾਂ ਨੂੰ ਦੱਸ ਦਿਓ ਕਿ ਪਾਣੀ ਨੂੰ ਇਹਨਾਂ (ਬਸਤੀ ਵਾਲਿਆਂ ਤੇ ਊਠਣੀ) ਵਿਚਕਾਰ ਵੰਡਿਆ ਜਾਵੇਗਾ ਅਤੇ ਹਰੇਕ ਆਪਣੀ ਵਾਰੀ ਵਾਲੇ ਦਿਨ (ਪਾਣੀ ਪੀਣ ਲਈ) ਆਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now