ਕੁਰਾਨ - 54:34 ਸੂਰਹ ਅਲ-ਕਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

34
إِنَّآ أَرۡسَلۡنَا عَلَيۡهِمۡ حَاصِبًا إِلَّآ ءَالَ لُوطٖۖ نَّجَّيۡنَٰهُم بِسَحَرٖ

Transliteration: (Innaa arsalnaa 'alaihim haasiban illaaa aala Lootin najjainaahum bisahar)

34਼ ਛੁੱਟ ਲੂਤ ਦੇ ਘਰ ਵਾਲਿਆਂ ਤੋਂ, ਅਸੀਂ ਉਹਨਾਂ ਉੱਤੇ ਪਥਰਾਓ ਕਰਨ ਵਾਲੀ ਹਵਾ ਭੇਜੀ, ਅਸੀਂ ਉਹਨਾਂ ਈਮਾਨ ਵਾਲਿਆਂ ਨੂੰ ਸਰਘੀ ਵੇਲੇ ਬਚਾਇਆ।

Sign up for Newsletter

×

Download Our Quran App

For a faster and smoother experience,
install our mobile app now.

Download Now