ਕੁਰਾਨ - 54:37 ਸੂਰਹ ਅਲ-ਕਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

37
وَلَقَدۡ رَٰوَدُوهُ عَن ضَيۡفِهِۦ فَطَمَسۡنَآ أَعۡيُنَهُمۡ فَذُوقُواْ عَذَابِي وَنُذُرِ

Transliteration: (Wa laqad raawadoohu 'andaifeehee fatamasnaaa a'yunahum fazooqoo 'azaabee wa nuzur)

37਼ ਉਹਨਾਂ (ਬਸਤੀ ਵਾਲਿਆਂ) ਨੇ ਲੂਤ ਕੋਲੋਂ ਉਸ ਦੇ ਮਹਿਮਾਨਾਂ ਦੀ ਮੰਗ (ਆਪਣੀ ਕਾਮਵਾਸਨਾ ਪੂਰੀ ਕਰਨ ਲਈ) ਕੀਤੀ ਸੀ ਤਾਂ ਅਸੀਂ ਉਹਨਾਂ ਦੀਆਂ ਅੱਖਾਂ ਮੀਟ ਦਿੱਤੀਆਂ। ਸੋ ਹੁਣ ਤੁਸੀਂ ਮੇਰੇ ਅਜ਼ਾਬ ਤੇ ਮੇਰੇ ਡਰਾਉਣ ਦਾ ਸੁਆਦ ਵੇਖੋ।

Sign up for Newsletter

×

Download Our Quran App

For a faster and smoother experience,
install our mobile app now.

Download Now