ਕੁਰਾਨ - 54:43 ਸੂਰਹ ਅਲ-ਕਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

43
أَكُفَّارُكُمۡ خَيۡرٞ مِّنۡ أُوْلَـٰٓئِكُمۡ أَمۡ لَكُم بَرَآءَةٞ فِي ٱلزُّبُرِ

Transliteration: ('A kuffaarukum khairun min ulaaa'ikum am lakum baraaa'atun fiz Zubur)

43਼ ਹੇ ਅਰਬ ਵਾਲਿਓ! ਕੀ ਤੁਹਾਡੇ ਕਾਫ਼ਿਰ ਤੁਹਾਥੋਂ ਪਹਿਲਾਂ ਦੇ ਕਾਫ਼ਿਰਾਂ ਤੋਂ ਵਧੀਆ ਹਨ ਜਾਂ ਤੁਹਾਡੇ ਲਈ ਪਹਿਲੀਆਂ ਕੀਤਾਬਾਂ ਵਿਚ ਕੋਈ ਮੁਕਤੀ ਲਿਖੀ ਹੋਈ ਹੈ ?

Sign up for Newsletter

×

Download Our Quran App

For a faster and smoother experience,
install our mobile app now.

Download Now