ਕੁਰਾਨ - 54:48 ਸੂਰਹ ਅਲ-ਕਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

48
يَوۡمَ يُسۡحَبُونَ فِي ٱلنَّارِ عَلَىٰ وُجُوهِهِمۡ ذُوقُواْ مَسَّ سَقَرَ

Transliteration: (Yawma yus-haboona fin Naari 'alaa wujoohihim zooqoo massa saqar)

48਼ ਜਿਸ ਦਿਨ ਇਹ ਮੂੰਹ ਦੇ ਭਾਰ ਅੱਗ ਵਿਚ ਘਸੀਟੇ ਜਾਣਗੇ 1 ਅਤੇ ਆਖਿਆ ਜਾਵੇਗਾ ਕਿ ਹੁਣ ਤੁਸੀਂ ਨਰਕ ਦੇ ਕਸ਼ਟ ਦਾ ਸੁਆਦ ਵੇਖੋ।

ਸੂਰਹ ਅਲ-ਕਮਰ ਆਯਤ 48 ਤਫਸੀਰ




1 ਵੇਖੋ ਸੂਰਤ ਬਨੀ ਇਸਰਾਈਲ, ਹਾਸ਼ੀਆ ਆਇਤ 97/17

Sign up for Newsletter

×

Download Our Quran App

For a faster and smoother experience,
install our mobile app now.

Download Now