ਕੁਰਾਨ - 54:7 ਸੂਰਹ ਅਲ-ਕਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

7
خُشَّعًا أَبۡصَٰرُهُمۡ يَخۡرُجُونَ مِنَ ٱلۡأَجۡدَاثِ كَأَنَّهُمۡ جَرَادٞ مُّنتَشِرٞ

Transliteration: (Khushsha'an absaaruhum yakhrujoona minal ajdaasi ka annahum jaraadum muntashir)

7਼ (ਉਸ ਸਮੇਂ) ਉਹਨਾਂ ਦੀਆਂ ਨਜ਼ਰਾਂ ਝੁਕੀਆਂ ਹੋਣਗੀਆਂ। ਉਹ ਕਬਰਾਂ ਵਿੱਚੋਂ ਇੰਜ ਨਿਕਲਣਗੇ ਜਿਵੇਂ ਉਹ ਖਿੰਡੀਆਂ ਹੋਈਆਂ ਟਿੱਡੀਆਂ ਹੋਣ।

Sign up for Newsletter

×

Download Our Quran App

For a faster and smoother experience,
install our mobile app now.

Download Now