ਕੁਰਾਨ - 28:11 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

11
وَقَالَتۡ لِأُخۡتِهِۦ قُصِّيهِۖ فَبَصُرَتۡ بِهِۦ عَن جُنُبٖ وَهُمۡ لَا يَشۡعُرُونَ

Transliteration: (Wa qaalat li ukhtihee qusseehi fabasurat bihee 'an junubinw wahum laa yash'uroon)

11਼ ਮੂਸਾ ਦੀ ਮਾਂ ਨੇ ਉਸ (ਮੂਸਾ) ਦੀ ਭੈਣ ਨੂੰ ਕਿਹਾ ਕਿ ਤੂੰ ਇਸ ਦੇ ਪਿੱਛੇ-ਪਿੱਛੇ ਜਾ ਅਤੇ ਉਹ (ਭੈਣ) ਉਸ (ਮੂਸਾ) ਨੂੰ ਦੂਰ ਤੋਂ ਹੀ ਵੇਖਦੇ ਹੋਏ ਪਿੱਛੇ-ਪਿੱਛੇ ਜਾ ਰਹੀ ਸੀ ਜਦ ਕਿ ਫ਼ਿਰਔਨੀਆਂ ਨੂੰ ਇਸ ਦਾ ਕੁੱਝ ਪਤਾ ਵੀ ਨਹੀਂ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now