ਕੁਰਾਨ - 28:14 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

14
وَلَمَّا بَلَغَ أَشُدَّهُۥ وَٱسۡتَوَىٰٓ ءَاتَيۡنَٰهُ حُكۡمٗا وَعِلۡمٗاۚ وَكَذَٰلِكَ نَجۡزِي ٱلۡمُحۡسِنِينَ

Transliteration: (Wa lammaa balagha ashuddahoo wastawaaa aatai naahu hukmanw wa 'ilmaa; wa kazaalika najzil muhsineen)

14਼ ਜਦੋਂ ਮੂਸਾ ਆਪਣੀ ਭਰ ਜਵਾਨੀ ਨੂੰ ਪੁੱਜ ਗਿਆ ਅਤੇ ਸਮਝ ਬੂਝ ਵਾਲਾ ਹੋ ਗਿਆ ਫੇਰ ਅਸੀਂ ਉਸ (ਮੂਸਾ) ਨੂੰ ਹਿਕਮਤ (ਸਮਝਦਾਰੀ) ਤੇ ਗਿਆਨ ਬਖ਼ਸ਼ਿਆ। ਅਸੀਂ ਨੇਕੀ ਕਰਨ ਵਾਲਿਆਂ ਨੂੰ ਇੰਜ ਹੀ ਬਦਲਾ ਦਿਆ ਕਰਦਾ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now