ਕੁਰਾਨ - 28:17 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

17
قَالَ رَبِّ بِمَآ أَنۡعَمۡتَ عَلَيَّ فَلَنۡ أَكُونَ ظَهِيرٗا لِّلۡمُجۡرِمِينَ

Transliteration: (Qaala Rabbi bimaaa an'amta 'alaiya falan akoona zaheeral lilmujrimeen)

17਼ (ਮੂਸਾ) ਨੇ ਆਖਿਆ ਕਿ ਹੇ ਮੇਰੇ ਰੱਬਾ! ਜਿੱਦਾਂ ਤੂੰ ਮੇਰੇ ’ਤੇ ਉਪਕਾਰ ਕੀਤਾ ਹੈ ਹੁਣ ਮੈਂ ਕਦੇ ਵੀ ਕਿਸੇ ਅਪਰਾਧੀ ਦੀ ਮਦਦ ਨਹੀਂ ਕਰਾਂਗਾ।

Sign up for Newsletter

×

Download Our Quran App

For a faster and smoother experience,
install our mobile app now.

Download Now