ਕੁਰਾਨ - 28:24 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

24
فَسَقَىٰ لَهُمَا ثُمَّ تَوَلَّىٰٓ إِلَى ٱلظِّلِّ فَقَالَ رَبِّ إِنِّي لِمَآ أَنزَلۡتَ إِلَيَّ مِنۡ خَيۡرٖ فَقِيرٞ

Transliteration: (Fasaqaa lahumaa summa tawallaaa ilaz zilli faqaala Rabbi innee limaaa anzalta ilaiya min khairin faqeer)

24਼ ਇਹ ਸੁਣ ਕੇ ਮੂਸਾ ਨੇ ਉਹਨਾਂ ਦੇ ਪਸ਼ੂਆਂ ਨੂੰ ਪਾਣੀ ਪਿਆ ਦਿੱਤਾ, ਫੇਰ ਇਕ ਛਾਂ ਵਾਲੀ ਥਾਂ ਜਾ ਕੇ ਬਹਿ ਗਿਆ ਤੇ ਆਖਿਆ ਕਿ ਹੇ ਮੇਰੇ ਰੱਬਾ! ਤੂੰ ਜਿਹੜੀ ਵੀ ਨੇਕੀ ਮੇਰੇ ਵੱਲ ਉਤਾਰਦਾ ਹੈ, ਮੈਂ ਉਸ ਦਾ ਮੁਥਾਜ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now