ਕੁਰਾਨ - 28:26 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

26
قَالَتۡ إِحۡدَىٰهُمَا يَـٰٓأَبَتِ ٱسۡتَـٔۡجِرۡهُۖ إِنَّ خَيۡرَ مَنِ ٱسۡتَـٔۡجَرۡتَ ٱلۡقَوِيُّ ٱلۡأَمِينُ

Transliteration: (Qaalat ihdaahumaa yaaa abatis taajirhu inna khaira manistaajartal qawiyyul ameen)

26਼ ਉਹਨਾਂ ਦੋਵਾਂ (ਔਰਤਾਂ) ਵਿੱਚੋਂ ਇਕ (ਔਰਤ) ਨੇ ਕਿਹਾ ਕਿ ਪਿਤਾ ਜੀ, ਇਸ ਵਿਅਕਤੀ (ਮੂਸਾ) ਨੂੰ ਮਜ਼ਦੂਰੀ ਲਈ ਰੱਖ ਲਓ, ਮਜ਼ਦੂਰੀ ਲਈ ਸਾਰਿਆਂ ਤੋਂ ਚੰਗਾ ਉਹੀਓ ਹੁੰਦਾ ਹੈ ਜਿਹੜਾ ਤਾਕਤਵਾਰ ਅਤੇ ਅਮਾਨਤਦਾਰ ਵੀ ਹੋਵੇ।

Sign up for Newsletter

×

Download Our Quran App

For a faster and smoother experience,
install our mobile app now.

Download Now