ਕੁਰਾਨ - 28:33 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

33
قَالَ رَبِّ إِنِّي قَتَلۡتُ مِنۡهُمۡ نَفۡسٗا فَأَخَافُ أَن يَقۡتُلُونِ

Transliteration: (Qaala Rabbi innee qataltu minhum nafsan fa akhaafu ai yaqtuloon)

33਼ ਮੂਸਾ ਨੇ ਕਿਹਾ ਕਿ ਹੇ ਮੇਰੇ ਮਾਲਿਕ! ਮੈਂ ਤਾਂ ਉਹਨਾਂ ਦਾ ਇਕ ਆਦਮੀ ਕਤਲ ਕਰ ਚੁੱਕਿਆ ਹਾਂ, ਸੋ ਮੈਨੂੰ ਡਰ ਹੈ ਕਿ ਉਹ ਮੈਨੂੰ ਮਾਰ ਦੇਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now