ਕੁਰਾਨ - 28:34 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

34
وَأَخِي هَٰرُونُ هُوَ أَفۡصَحُ مِنِّي لِسَانٗا فَأَرۡسِلۡهُ مَعِيَ رِدۡءٗا يُصَدِّقُنِيٓۖ إِنِّيٓ أَخَافُ أَن يُكَذِّبُونِ

Transliteration: (Wa akhee Haaroonu huwa afsahu minnee lisaanan fa arsilhu ma'iya rid ai yusaddiquneee innee akhaafu ai yukazziboon)

34਼ ਮੇਰਾ ਭਰਾ ਹਾਰੂਨ ਮੈਥੋਂ ਵਧੀਆ ਬੁਲਾਰਾ ਹੈ, ਤੂੰ ਉਸ ਨੂੰ ਮੇਰਾ ਸਹਾਈ ਬਣਾ ਕੇ ਮੇਰੇ ਨਾਲ ਭੇਜ ਦੇ ਤਾਂ ਜੋ ਉਹ ਮੈਨੂੰ ਸੱਚਾ ਸਮਝਣ, ਮੈਨੂੰ ਤਾਂ ਡਰ ਹੈ ਕਿ ਉਹ ਸਾਰੇ (ਫ਼ਿਰਔਨ ਤੇ ਉਸ ਦੇ ਸਾਥੀ) ਮੈਨੂੰ ਝੁਠਲਾ ਦੇਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now