ਕੁਰਾਨ - 28:39 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

39
وَٱسۡتَكۡبَرَ هُوَ وَجُنُودُهُۥ فِي ٱلۡأَرۡضِ بِغَيۡرِ ٱلۡحَقِّ وَظَنُّوٓاْ أَنَّهُمۡ إِلَيۡنَا لَا يُرۡجَعُونَ

Transliteration: (Wastakbara huwa wa junooduhoo fil ardi bighairil haqqi wa zannooo annahum ilainaa laa yurja'oon)

39਼ ਇਸ (ਫ਼ਿਰਔਨ) ਨੇ ਅਤੇ ਇਸ ਦੀਆਂ ਫ਼ੌਜਾਂ ਨੇ (ਮਿਸਰ ਦੀ) ਧਰਤੀ ’ਤੇ ਨਾ-ਹੱਕਾ ਤਕੱਬਰ (ਘਮੰਡ) ਕੀਤਾ ਅਤੇ ਸਮਝਦੇ ਸੀ ਕਿ ਉਹਨਾਂ ਨੂੰ ਸਾਡੇ ਵੱਲ ਪਰਤਾਇਆ ਨਹੀਂ ਜਾਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now