ਕੁਰਾਨ - 28:40 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

40
فَأَخَذۡنَٰهُ وَجُنُودَهُۥ فَنَبَذۡنَٰهُمۡ فِي ٱلۡيَمِّۖ فَٱنظُرۡ كَيۡفَ كَانَ عَٰقِبَةُ ٱلظَّـٰلِمِينَ

Transliteration: (Fa akhaznaahu wa junoo dahoo fanabaznaahum fil yammi fanzur kaifa kaana 'aaqibatuz zaalimeen)

40਼ ਅੰਤ ਅਸੀਂ ਉਸ (ਫ਼ਿਰਔਨ) ਨੂੰ ਅਤੇ ਉਸ ਦੀਆਂ ਫ਼ੌਜਾਂ ਨੂੰ ਫੜ੍ਹਿਆ ਅਤੇ ਦਰਿਆ ਵਿਚ ਸੁੱਟ ਦਿੱਤਾ ਹੁਣ ਵੇਖੋ ਉਹਨਾਂ ਪਾਪੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now