ਕੁਰਾਨ - 28:42 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

42
وَأَتۡبَعۡنَٰهُمۡ فِي هَٰذِهِ ٱلدُّنۡيَا لَعۡنَةٗۖ وَيَوۡمَ ٱلۡقِيَٰمَةِ هُم مِّنَ ٱلۡمَقۡبُوحِينَ

Transliteration: (Wa atba'naahum fee haazihid dunyaa la'natanw wa Yawmal Qiyaamati hum minal maqbooheen (section 4))

42਼ ਅਸੀਂ ਇਸ ਸੰਸਾਰ ਵਿਚ ਵੀ ਉਹਨਾਂ (ਕਾਫ਼ਿਰਾਂ) ਦੇ ਪਿੱਛੇ ਫਿਟਕਾਰ ਲਾ ਦਿੱਤੀ ਅਤੇ ਕਿਆਮਤ ਦਿਹਾੜੇ ਵੀ ਉਹ ਭੈੜੇ ਹਾਲਾਂ ਵਿਚ ਹੋਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now