ਕੁਰਾਨ - 28:44 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

44
وَمَا كُنتَ بِجَانِبِ ٱلۡغَرۡبِيِّ إِذۡ قَضَيۡنَآ إِلَىٰ مُوسَى ٱلۡأَمۡرَ وَمَا كُنتَ مِنَ ٱلشَّـٰهِدِينَ

Transliteration: (Wa maa kunta bijaanibil gharbiyyi iz qadainaaa ilaa Moosal amra wa maa kunta minash shaahideen)

44਼ (ਹੇ ਮੁਹੰਮਦ!) ਜਦੋਂ ਅਸੀਂ ਮੂਸਾ ਨੂੰ ਵਿਸ਼ੇਸ਼ ਹੁਕਮ (ਸ਼ਰੀਅਤ) ਲਈ ਵਹੀ ਘੱਲੀ ਸੀ ਤਾਂ (ਉਸ ਸਮੇਂ) ਤੁਸੀਂ (ਤੂਰ ਦੇ) ਪੱਛਮ ਵੱਲ ਨਹੀਂ ਸੀ ਅਤੇ ਨਾ ਹੀ ਤੁਸੀਂ ਇਸ (ਘਟਨਾ) ਦੇ ਗਵਾਹ ਹੋ।

Sign up for Newsletter

×

Download Our Quran App

For a faster and smoother experience,
install our mobile app now.

Download Now