ਕੁਰਾਨ - 28:49 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

49
قُلۡ فَأۡتُواْ بِكِتَٰبٖ مِّنۡ عِندِ ٱللَّهِ هُوَ أَهۡدَىٰ مِنۡهُمَآ أَتَّبِعۡهُ إِن كُنتُمۡ صَٰدِقِينَ

Transliteration: (Qul faatoo bi Kitaabim min 'indil laahi huwa ahdaa minhu maaa attabi'hu in kuntum saadiqeen)

49਼ (ਹੇ ਮੁਹੰਮਦ ਸ:!) ਉਹਨਾਂ ਨੂੰ ਕਹਿ ਦਿਓ! ਜੇ ਤੁਸੀਂ (ਆਪਣੀਆਂ ਦਲੀਲਾਂ ਵਿਚ) ਸੱਚੇ ਹੋ ਤਾਂ ਤੁਸੀਂ ਵੀ ਅੱਲਾਹ ਕੋਲੋਂ ਕੋਈ ਅਜਿਹੀ ਕਿਤਾਬ ਲੈ ਆਓ ਜਿਹੜੀ ਉਹਨਾਂ ਦੋਵਾਂ (.ਕੁਰਆਨ ਤੇ ਤੌਰੈਤ) ਤੋਂ ਵੱਧ ਕੇ ਹਿਦਾਇਤ ਵਾਲੀ ਹੋਵੇ, ਮੈਂ ਉਸੇ ਦੀ ਪੈਰਵੀ ਕਰਾਗਾਂ।

Sign up for Newsletter

×

Download Our Quran App

For a faster and smoother experience,
install our mobile app now.

Download Now