ਕੁਰਾਨ - 28:5 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

5
وَنُرِيدُ أَن نَّمُنَّ عَلَى ٱلَّذِينَ ٱسۡتُضۡعِفُواْ فِي ٱلۡأَرۡضِ وَنَجۡعَلَهُمۡ أَئِمَّةٗ وَنَجۡعَلَهُمُ ٱلۡوَٰرِثِينَ

Transliteration: (Wa nureedu an namunna 'alal lazeenas tud'ifoo fil ardi wa naj'alahum a'immatanw wa naj'alahumul waariseen)

5਼ ਅਸੀਂ ਚਾਹੁੰਦੇ ਸੀ ਕਿ ਅਸੀਂ ਉਹਨਾਂ ਲੋਕਾਂ ’ਤੇ ਅਹਿਸਾਨ ਕਰੀਏ, ਜਿਨ੍ਹਾਂ ਨੂੰ ਧਰਤੀ ਉੱਤੇ ਕਮਜ਼ੋਰ (ਬੇ-ਵਸ) ਸਮਝ ਕੇ ਦਬਾ ਕੇ ਰੱਖਿਆ ਗਿਆ ਸੀ, ਉਹਨਾਂ ਨੂੰ ਆਗੂ ਅਤੇ ਉਹਨਾਂ ਨੂੰ ਹੀ (ਮਿਸਰ ਦਾ) ਵਾਰਸ ਬਣਾ ਦਈਏ।

Sign up for Newsletter

×

Download Our Quran App

For a faster and smoother experience,
install our mobile app now.

Download Now