ਕੁਰਾਨ - 28:53 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

53
وَإِذَا يُتۡلَىٰ عَلَيۡهِمۡ قَالُوٓاْ ءَامَنَّا بِهِۦٓ إِنَّهُ ٱلۡحَقُّ مِن رَّبِّنَآ إِنَّا كُنَّا مِن قَبۡلِهِۦ مُسۡلِمِينَ

Transliteration: (Wa izaa yutlaa 'alaihim qaaloo aamannaa biheee innahul haqqu mir rabbinaaa innaa kunnaa min qablihee muslimeen)

53਼ ਜਦੋਂ ਇਸ (.ਕੁਰਆਨ) ਨੂੰ ਉਹਨਾਂ ਸਾਹਮਣੇ ਪੜ੍ਹਿਆ ਜਾਂਦਾ ਹੈ ਤਾਂ ਉਹ ਕਹਿੰਦੇ ਹਨ ਕਿ ਅਸੀਂ ਇਸ ’ਤੇ ਈਮਾਨ ਲਿਆਏ ਹਾਂ, ਬੇਸ਼ੱਕ ਇਹ ਸਾਡੇ ਰੱਬ ਵੱਲੋਂ ਹੱਕ ਹੈ, ਅਸੀਂ ਤਾਂ ਇਸ ਤੋਂ ਪਹਿਲਾਂ ਹੀ ਮੁਸਲਮਾਨ ਸਾਂ 1 (ਕਿਉਂ ਜੋ ਅਸੀਂ ਪਹਿਲੀਆਂ ਆਸਮਾਨੀ ਕਿਤਾਬਾਂ ਨੂੰ ਸੱਚ ਮੰਨਦੇ ਹਾਂ)।

ਸੂਰਹ ਅਲ-ਕਸਸ ਆਯਤ 53 ਤਫਸੀਰ




1 ਵੇਖੋ ਸੂਰਤ ਅਲ-ਮਾਇਦਾ, ਹਾਸ਼ੀਆ ਆਇਤ 66/5

Sign up for Newsletter

×

Download Our Quran App

For a faster and smoother experience,
install our mobile app now.

Download Now