ਕੁਰਾਨ - 28:56 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

56
إِنَّكَ لَا تَهۡدِي مَنۡ أَحۡبَبۡتَ وَلَٰكِنَّ ٱللَّهَ يَهۡدِي مَن يَشَآءُۚ وَهُوَ أَعۡلَمُ بِٱلۡمُهۡتَدِينَ

Transliteration: (Innaka laa tahdee man ahbabta wa laakinn Allaha yahdee mai yashaaa'; wa huwa a'lamu bil muhtadeen)

56਼ ਹੇ ਨਬੀ! ਤੁਸੀਂ ਜਿਸ ਨੂੰ ਚਾਹੋ ਹਿਦਾਇਤ ਨਹੀਂ ਦੇ ਸਕਦੇ, ਸਗੋਂ ਜਿਸ ਨੂੰ ਅੱਲਾਹ ਚਾਹੁੰਦਾ ਹੈ ਉਸ ਨੂੰ ਹਿਦਾਇਤ ਦਿੰਦਾ ਹੈ। ਉਹ ਹਿਦਾਇਤ ਕਬੂਲ ਕਰਨ ਵਾਲਿਆਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now