ਕੁਰਾਨ - 28:65 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

65
وَيَوۡمَ يُنَادِيهِمۡ فَيَقُولُ مَاذَآ أَجَبۡتُمُ ٱلۡمُرۡسَلِينَ

Transliteration: (Wa Yawma yunaadeehim fa yaqoolu maazaaa ajabtumul mursaleen)

65਼ ਜਿਸ (ਕਿਆਮਤ ਵਾਲੇ) ਦਿਨ ਅੱਲਾਹ ਵੱਲੋਂ ਉਹਨਾਂ ਨੂੰ ਪੁੱਛਿਆ ਜਵੇਗਾ ਕਿ (ਜਦੋਂ ਰਸੂਲ ਤੁਹਾਨੂੰ ਰੱਬੀ ਪੈਗ਼ਾਮ ਸੁਣਾਉਂਦੇ ਸੀ ਤਾਂ) ਤੁਸੀਂ ਰਸੂਲਾਂ ਨੂੰ ਕੀ ਉੱਤਰ ਦਿੱਤਾ ਸੀ?

Sign up for Newsletter

×

Download Our Quran App

For a faster and smoother experience,
install our mobile app now.

Download Now