ਕੁਰਾਨ - 28:67 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

67
فَأَمَّا مَن تَابَ وَءَامَنَ وَعَمِلَ صَٰلِحٗا فَعَسَىٰٓ أَن يَكُونَ مِنَ ٱلۡمُفۡلِحِينَ

Transliteration: (Fa ammaa man taaba wa aamana wa 'amila saalihan fa'asaaa ai yakoona minal mufliheen)

67਼ ਹਾਂ ਜਿਹੜਾ ਵਿਅਕਤੀ (ਸੰਸਾਰ ਵਿਚ ਹੀ) ਤੌਬਾ ਕਰਕੇ ਈਮਾਨ ਲੈ ਆਵੇ ਅਤੇ ਨੇਕ ਕੰਮ ਕਰੇ ਉਹ ਆਸ ਕਰ ਸਕਦਾ ਹੈ ਕਿ ਉਹ ਸਫ਼ਲਤਾ ਪਾਉਣ ਵਾਲੇ ਲੋਕਾਂ ਵਿੱਚੋਂ ਹੋਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now