ਕੁਰਾਨ - 28:70 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

70
وَهُوَ ٱللَّهُ لَآ إِلَٰهَ إِلَّا هُوَۖ لَهُ ٱلۡحَمۡدُ فِي ٱلۡأُولَىٰ وَٱلۡأٓخِرَةِۖ وَلَهُ ٱلۡحُكۡمُ وَإِلَيۡهِ تُرۡجَعُونَ

Transliteration: (Wa Huwal laahu laaa ilaaha illaa Huwa lahul hamdu fil oolaa wal Aakhirati wa lahul hukmu wa ilaihi turja'oon)

70਼ ਉਹੀ ਅੱਲਾਹ ਹੈ ਉਸ ਤੋਂ ਛੁੱਟ ਹੋਰ ਕੋਈ ਬੰਦਗੀ ਦੇ ਯੋਗ ਨਹੀਂ। ਸੰਸਾਰ ਵਿਚ ਵੀ ਅਤੇ ਆਖ਼ਿਰਤ ਵਿਚ ਵੀ ਸਾਰੀਆਂ ਤਾਰੀਫ਼ਾ ਉਸੇ ਲਈ ਹਨ, ਉਸੇ ਦਾ ਹੁਕਮ ਚਲਦਾ ਹੈ ਅੰਤ ਉਸੇ ਵੱਲ ਤੁਸੀਂ ਸਾਰੇ ਪਰਤਾਏ ਜਾਓਗੇ।

Sign up for Newsletter

×

Download Our Quran App

For a faster and smoother experience,
install our mobile app now.

Download Now