ਕੁਰਾਨ - 28:83 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

83
تِلۡكَ ٱلدَّارُ ٱلۡأٓخِرَةُ نَجۡعَلُهَا لِلَّذِينَ لَا يُرِيدُونَ عُلُوّٗا فِي ٱلۡأَرۡضِ وَلَا فَسَادٗاۚ وَٱلۡعَٰقِبَةُ لِلۡمُتَّقِينَ

Transliteration: (Tilkad Daarul Aakhiratu naj'aluhaa lillazeena laa yureedoona 'uluwwan fil ardi wa laa fasaadaa; wal 'aaqibatu lilmuttaqeen)

83਼ ਉਹ ਆਖ਼ਿਰਤ ਦਾ ਘਰ(ਸਵਰਗ) ਅਸੀਂ ਉਹਨਾਂ ਲੋਕਾਂ ਨੂੰ ਹੀ ਬਖ਼ਸ਼ਾਂਗੇ ਜਿਹੜੇ ਧਰਤੀ ’ਤੇ ਨਾ ਵਡਿਆਈ ਚਾਹੁੰਦੇ ਹਨ ਤੇ ਨਾ ਹੀ ਫ਼ਸਾਦ। ਰੱਬ ਤੋਂ ਡਰਨ ਵਾਲਿਆਂ ਦਾ ਹੀ ਵਧੀਆ ਅੰਤ ਹੋਵੇਗਾ।1

ਸੂਰਹ ਅਲ-ਕਸਸ ਆਯਤ 83 ਤਫਸੀਰ




1 ਵੇਖੋ ਸੂਰਤ ਅਲ-ਹੱਜ, ਹਾਸ਼ੀਆ ਆਇਤ 9/22

Sign up for Newsletter

×

Download Our Quran App

For a faster and smoother experience,
install our mobile app now.

Download Now