ਕੁਰਾਨ - 75:36 ਸੂਰਹ ਅਲ-ਕਿਆਮਹ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

36
أَيَحۡسَبُ ٱلۡإِنسَٰنُ أَن يُتۡرَكَ سُدًى

Transliteration: (Ayahsabul insaanu ai yutraka sudaa)

36਼ ਕੀ ਮਨੁੱਖ ਸਮਝਦਾ ਹੈ ਕਿ ਉਸ ਨੂੰ ਐਵੇਂ ਹੀ (ਭਾਵ ਬਿਨਾਂ ਹਿਸਾਬ ਕਿਤਾਬ ਤੋਂ) ਛੱਡ ਦਿੱਤਾ ਜਾਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now