ਕੁਰਾਨ - 75:9 ਸੂਰਹ ਅਲ-ਕਿਆਮਹ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

9
وَجُمِعَ ٱلشَّمۡسُ وَٱلۡقَمَرُ

Transliteration: (Wa jumi'ash shamsu wal qamar)

9਼ ਸੂਰਜ ਅਤੇ ਚੰਨ ਨੂੰ ਜਮਾਂ ਕਰ ਦਿੱਤਾ ਜਾਵੇਗਾ। 2

ਸੂਰਹ ਅਲ-ਕਿਆਮਹ ਆਯਤ 9 ਤਫਸੀਰ




2 ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ, ਕਿਆਮਤ ਦਿਹਾੜੇ ਸੂਰਜ ਤੇ ਚੰਨ ਦੋਵੇਂ ਬੇ-ਨੂਰ ਹੋ ਜਾਣਗੇ। (ਸਹੀ ਬੁਖ਼ਾਰੀ, ਹਦੀਸ: 3200)

Sign up for Newsletter

×

Download Our Quran App

For a faster and smoother experience,
install our mobile app now.

Download Now