ਕੁਰਾਨ - 56:61 ਸੂਰਹ ਅਲ-ਵਾਕੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

61
عَلَىٰٓ أَن نُّبَدِّلَ أَمۡثَٰلَكُمۡ وَنُنشِئَكُمۡ فِي مَا لَا تَعۡلَمُونَ

Transliteration: ('Alaaa an nubaddila amsaalakum wa nunshi'akum fee maa laa ta'lamoon)

61਼ ਸਗੋਂ ਇਸ ਗੱਲ ਦੀ ਸਮਰਥਾ ਰੱਖਦੇ ਹਾਂ ਕਿ ਤੁਹਾਡੇ ਵਰਗੀ ਹੋਰ ਮਖਲੂਕ ਲੈ ਆਈਏ ਅਤੇ ਤੁਹਾਨੂੰ ਅਜਿਹਾ ਰੂਪ ਦੇ ਦਈਏ ਜਿਸ ਨੂੰ ਤੁਸੀਂ ਨਹੀਂ ਜਾਣਦੇ।

Sign up for Newsletter

×

Download Our Quran App

For a faster and smoother experience,
install our mobile app now.

Download Now