ਕੁਰਾਨ - 78:38 ਸੂਰਹ ਅਨ-ਨਾਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

38
يَوۡمَ يَقُومُ ٱلرُّوحُ وَٱلۡمَلَـٰٓئِكَةُ صَفّٗاۖ لَّا يَتَكَلَّمُونَ إِلَّا مَنۡ أَذِنَ لَهُ ٱلرَّحۡمَٰنُ وَقَالَ صَوَابٗا

Transliteration: (Yauma yaqoo mur roohu wal malaa-ikatu saf-fal laa yatakallamoona ill-laa man azina lahur rahmaanu wa qaala sawaaba)

38਼ ਜਿਸ ਦਿਨ ਰੂਹ (ਜਿਬਰਾਈਲ) ਅਤੇ (ਸਾਰੇ) ਫ਼ਰਿਸ਼ਤੇ ਕਤਾਰਾਂ ਵਿਚ ਖੜੇ ਹੋਣਗੇ ਤਾਂ ਉਸ (ਅੱਲਾਹ ਨਾਲ) ਉਹੀਓ ਕਲਾਮ ਕਰ ਸਕੇਗਾ, ਜਿਸ ਨੂੰ ਰਹਿਮਾਨ ਆਗਿਆ ਦੇਵੇਗਾ ਅਤੇ ਉਹ ਵੀ ਠੀਕ-ਠੀਕ ਗੱਲ ਆਖੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now