ਕੁਰਾਨ - 16:1 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

1
أَتَىٰٓ أَمۡرُ ٱللَّهِ فَلَا تَسۡتَعۡجِلُوهُۚ سُبۡحَٰنَهُۥ وَتَعَٰلَىٰ عَمَّا يُشۡرِكُونَ

Transliteration: (Ataaa amrullaahi falaa tasta'jilooh; Subhaanahoo wa Ta'aalaa 'ammaa yushrikoon)

1਼ ਅੱਲਾਹ ਦਾ ਹੁਕਮ (ਅਜ਼ਾਬ ਦਾ) ਆ ਗਿਆ ਹੈ, ਹੁਣ ਉਸ ਲਈ ਤੁਸੀਂ ਤਬਾਈ ਨਾ ਪਾਓ। ਉਹ ਪਾਕ ਹੈ ਅਤੇ ਉਹਨਾਂ ਸਭ ਤੋਂ ਉੱਚ ਦਰਜਾ ਹੈ, ਜਿਨ੍ਹਾਂ ਨੂੰ ਉਹ ਲੋਕ (ਅੱਲਾਹ ਦਾ) ਸਾਂਝੀ ਦੱਸਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now