ਕੁਰਾਨ - 16:100 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

100
إِنَّمَا سُلۡطَٰنُهُۥ عَلَى ٱلَّذِينَ يَتَوَلَّوۡنَهُۥ وَٱلَّذِينَ هُم بِهِۦ مُشۡرِكُونَ

Transliteration: (Innnamaa sultaanuhoo 'alal lazeena yatawallawnahoo wallazeena hum bihee mushrikoon (section 13))

100਼ ਹਾਂ ਉਸ (ਸ਼ੈਤਾਨ) ਦਾ ਵੱਸ ਤਾਂ ਉਹਨਾਂ ’ਤੇ ਹੀ ਚਲਦਾ ਹੈ ਜਿਹੜੇ ਉਸ ਨੂੰ ਆਪਣਾ ਸਰਪ੍ਰਸਤ ਬਣਾਉਂਦੇ ਹਨ ਅਤੇ ਅੱਲਾਹ ਦਾ ਸ਼ਰੀਕ ਬਣਾਉਂਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now