ਕੁਰਾਨ - 16:104 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

104
إِنَّ ٱلَّذِينَ لَا يُؤۡمِنُونَ بِـَٔايَٰتِ ٱللَّهِ لَا يَهۡدِيهِمُ ٱللَّهُ وَلَهُمۡ عَذَابٌ أَلِيمٌ

Transliteration: (Innal lazeena laa yu'minoona bi Aayaatil laahi laa yahdehimul laahu wa lahum 'azaabun aleem)

104਼ ਜਿਹੜੇ ਲੋਕੀ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨੂੰ ਨਹੀਂ ਮੰਨਦੇ, ਉਹਨਾਂ ਨੂੰ ਅੱਲਾਹ ਹਿਦਾਇਤ ਨਹੀਂ ਦਿੰਦਾ ਅਤੇ ਉਹਨਾਂ ਲਈ ਕਰੜਾ ਅਜ਼ਾਬ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now