ਕੁਰਾਨ - 16:111 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

111
۞يَوۡمَ تَأۡتِي كُلُّ نَفۡسٖ تُجَٰدِلُ عَن نَّفۡسِهَا وَتُوَفَّىٰ كُلُّ نَفۡسٖ مَّا عَمِلَتۡ وَهُمۡ لَا يُظۡلَمُونَ

Transliteration: (Yawma taatee kullu nafsin tujaadilu 'an nafsihaa wa tuwaffaa kullu nafsim maa 'amilat wa hum laa yuzlamoon)

111਼ ਜਦੋਂ ਹਰੇਕ ਪ੍ਰਾਣੀ ਆਪਣੇ ਆਪ ਨੂੰ ਬਚਾਉਣ ਲਈ ਲੜਦਾ ਝਗੜਦਾ ਹੋਵੇਗਾ ਅਤੇ ਹਰ ਵਿਅਕਤੀ ਨੂੰ ਉਸ ਦੇ ਕੀਤੇ ਕਰਮਾਂ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ ਅਤੇ ਉਸ ਦਿਨ ਲੋਕਾਂ ਨਾਲ ਭੋਰਾ ਭਰ ਵੀ ਜ਼ੁਲਮ ਨਹੀਂ ਹੋਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now