ਕੁਰਾਨ - 16:114 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

114
فَكُلُواْ مِمَّا رَزَقَكُمُ ٱللَّهُ حَلَٰلٗا طَيِّبٗا وَٱشۡكُرُواْ نِعۡمَتَ ٱللَّهِ إِن كُنتُمۡ إِيَّاهُ تَعۡبُدُونَ

Transliteration: (Fakuloo mimmaa razaqa kumul laahu halaalan taiyibanw washkuroo ni'matal laahi in kuntum iyyaahu ta'budoon)

114਼ ਜੋ ਵੀ ਹਲਾਲ ਤੇ ਪਾਕੀਜ਼ਾ ਰੋਜ਼ੀ ਤੁਹਾਨੂੰ ਅੱਲਾਹ ਨੇ ਦਿੱਤੀ ਹੋਈ ਹੈ ਉਸ ਨੂੰ ਖਾਓ।1 ਜੇ ਤੁਸੀਂ ਉਸੇ ਦੀ ਬੰਦਗੀ ਕਰਦੇ ਹੋ ਤਾਂ ਅੱਲਾਹ ਦੀਆਂ ਨਿਅਮਤਾਂ ਦਾ ਸ਼ੁਕਰ ਅਦਾ ਕਰੋ।

ਸੂਰਹ ਅਨ-ਨਹਲ ਆਯਤ 114 ਤਫਸੀਰ




1 ਇਸ ਵਿਚ ਉਹ ਪਸ਼ੂ ਵੀ ਸ਼ਾਮਲ ਹਨ ਜਿਨ੍ਹਾਂ ਨੂੰ ਅੱਲਾਹ ਨੇ ਤੁਹਾਡੇ ਲਈ ਹਲਾਲ ਬਣਾਇਆ ਹੈ ਅਤੇ ਇਹਨਾਂ ਨੂੰ ਇਸਲਾਮੀ ਤਰੀਕੇ ਅਨੁਸਾਰ ਜ਼ਿਬਹ ਕੀਤਾ ਜਾਂਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now