ਕੁਰਾਨ - 16:118 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

118
وَعَلَى ٱلَّذِينَ هَادُواْ حَرَّمۡنَا مَا قَصَصۡنَا عَلَيۡكَ مِن قَبۡلُۖ وَمَا ظَلَمۡنَٰهُمۡ وَلَٰكِن كَانُوٓاْ أَنفُسَهُمۡ يَظۡلِمُونَ

Transliteration: (Wa 'alal lazeena haadoo harramnaa ma qasasnaa 'alaika min qablu wa maa zalamanaahum wa laakin kaanoo anfusahum yazlimoon)

118਼ ਯਹੂਦੀਆਂ ਲਈ ਅਸੀਂ ਜੋ ਕੁੱਝ ਹਰਾਮ ਕੀਤਾ ਸੀ ਉਹ ਅਸੀਂ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ, ਅਸੀਂ ਉਹਨਾਂ ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ, ਸਗੋਂ ਉਹਨਾਂ ਨੇ ਆਪੋ ਹੀ ਆਪਣੇ ’ਤੇ ਜ਼ੁਲਮ ਕੀਤਾ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now