ਕੁਰਾਨ - 16:120 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

120
إِنَّ إِبۡرَٰهِيمَ كَانَ أُمَّةٗ قَانِتٗا لِّلَّهِ حَنِيفٗا وَلَمۡ يَكُ مِنَ ٱلۡمُشۡرِكِينَ

Transliteration: (Inna Ibraaheema kaana ummatan qaanital lillaahi Haneefanw wa lam yakuminal mushrikeen)

120਼ ਹਕੀਕਤ ਇਹੋ ਹੈ ਕਿ ਇਬਰਾਹੀਮ ਤਾਂ ਆਪ ਹੀ ਇਕ ਉੱਮਤ ਸੀ (ਭਾਵ ਸਾਰੀਆਂ ਉਮੱਤਾਂ ਦਾ ਆਗੂ ਸੀ), ਅੱਲਾਹ ਦਾ ਆਗਿਆਕਾਰੀ ਤੇ ਇਕ ਮੁਖ਼ਲਿਸ ਬੰਦਾ ਸੀ, ਉਹ ਸ਼ਿਰਕ ਕਰਨ ਵਾਲਿਆਂ ਵਿੱਚੋਂ ਨਹੀਂ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now