ਕੁਰਾਨ - 16:121 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

121
شَاكِرٗا لِّأَنۡعُمِهِۚ ٱجۡتَبَىٰهُ وَهَدَىٰهُ إِلَىٰ صِرَٰطٖ مُّسۡتَقِيمٖ

Transliteration: (Shaakiral li an'umih; ijtabaahu wa hadaahu ilaa Siraatim Muustaqeem)

121਼ ਉਹ ਅੱਲਾਹ ਦੀਆਂ ਨਿਅਮਤਾਂ ਦਾ ਸ਼ੁਕਰ ਕਰਨ ਵਾਲਾ ਸੀ, ਅੱਲਾਹ ਨੇ ਉਸ ਨੂੰ ਵਿਸ਼ੇਸ਼ ਆਪਣੇ ਲਈ ਚੁਣ ਲਿਆ ਸੀ ਅਤੇ ਉਸ ਨੂੰ ਸਿੱਧੀ ਰਾਹ ਵੀ ਵਿਖਾਈ ਸੀ।1

ਸੂਰਹ ਅਨ-ਨਹਲ ਆਯਤ 121 ਤਫਸੀਰ




1 ਇਬਾਰਹੀਮ ਨਾ ਤਾਂ ਯਹੂਦੀ ਸੀ ਅਤੇ ਨਾ ਈਸਾਈ ਸਗੋਂ ਉਹ ਤਾਂ ਇਕ ਸੱਚਾ ਮੁਸਲਮਾਨ ਸੀ ਅਤੇ ਉਹ ਮੁਸ਼ਰਿਕਾਂ ਵਿੱਚੋਂ ਵੀ ਨਹੀਂ ਸੀ। (ਆਲੇ-ਇਮਰਾਨ 67/3)

Sign up for Newsletter

×

Download Our Quran App

For a faster and smoother experience,
install our mobile app now.

Download Now