ਕੁਰਾਨ - 16:123 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

123
ثُمَّ أَوۡحَيۡنَآ إِلَيۡكَ أَنِ ٱتَّبِعۡ مِلَّةَ إِبۡرَٰهِيمَ حَنِيفٗاۖ وَمَا كَانَ مِنَ ٱلۡمُشۡرِكِينَ

Transliteration: (Summma awhainaa ilaika anit tabi' Millata Ibraaheema haneefaa; wa maa kaana minal mushrikeen)

123਼ (ਹੇ ਨਬੀ!) ਅਸੀਂ ਤੁਹਾਡੇ ਵੱਲ ਵਹੀ (ਰੱਬੀ ਬਾਣੀ) ਭੇਜੀ ਕਿ ਤੁਸੀਂ ਇਕ ਚਿਤ ਹੋਕੇ ਮਿੱਲਤੇ-ਇਬਰਾਹੀਮ ਦੀ ਪੈਰਵੀ ਕਰੋ, ਜਿਸ ਦਾ ਰੁਖ ਕੇਵਲ ਅੱਲਾਹ ਵੱਲ ਹੀ ਸੀ, ਉਹ ਮੁਸ਼ਰਿਕਾਂ ਵਿੱਚੋਂ ਨਹੀਂ ਸਨ।1

ਸੂਰਹ ਅਨ-ਨਹਲ ਆਯਤ 123 ਤਫਸੀਰ




1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 135/2

Sign up for Newsletter

×

Download Our Quran App

For a faster and smoother experience,
install our mobile app now.

Download Now