ਕੁਰਾਨ - 16:127 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

127
وَٱصۡبِرۡ وَمَا صَبۡرُكَ إِلَّا بِٱللَّهِۚ وَلَا تَحۡزَنۡ عَلَيۡهِمۡ وَلَا تَكُ فِي ضَيۡقٖ مِّمَّا يَمۡكُرُونَ

Transliteration: (Wasbir wa maa sabruka illaa billaah; wa laa tahzan 'alaihim wa laa taku fee daiqim mimmaa yamkuroon)

127਼ ਸੋ ਹੇ ਨਬੀ! ਤੁਸੀਂ ਸਬਰ ਤੋਂ ਕੰਮ ਲਵੋ, ਪਰ ਬਿਨਾਂ ਅੱਲਾਹ ਦੀ ਮਦਦ ਤੋਂ ਤੁਸੀਂ ਸਬਰ ਵੀ ਕਰ ਨਹੀਂ ਕਰ ਸਕਦੇ। ਤੁਸੀਂ ਇਹਨਾਂ (ਇਨਕਾਰੀਆਂ) ਦੀ ਚਿੰਤਾ ਨਾ ਕਰੋ ਅਤੇ ਜੋ ਵੀ ਇਹ ਚਾਲਾਂ ਖੇਡ ਰਹੇ ਹਨ, ਇਹਨਾਂ ਤੋਂ ਦਿਲ ਛੋਟਾ ਨਾ ਕਰੋ।

Sign up for Newsletter

×

Download Our Quran App

For a faster and smoother experience,
install our mobile app now.

Download Now