ਕੁਰਾਨ - 16:13 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

13
وَمَا ذَرَأَ لَكُمۡ فِي ٱلۡأَرۡضِ مُخۡتَلِفًا أَلۡوَٰنُهُۥٓۚ إِنَّ فِي ذَٰلِكَ لَأٓيَةٗ لِّقَوۡمٖ يَذَّكَّرُونَ

Transliteration: (Wa maa zara a lakum fil ardi mukhtalifan alwaanuh; inna fee zaalika la Aayatal liqawminy yazakkaroon)

13਼ ਅਤੇ ਹੋਰ ਵੀ ਅਨੇਕਾਂ ਰੰਗ-ਬਰੰਗੀਆਂ ਚੀਜ਼ਾਂ ਉਸ ਨੇ ਤੁਹਾਡੇ ਲਈ ਧਰਤੀ ਵਿਚ ਪੈਦਾ ਕੀਤੀਆਂ ਹਨ। ਸਿੱਖਿਆ ਗ੍ਰਹਿਣ ਕਰਨ ਵਾਲਿਆਂ ਲਈ ਇਸ ਵਿਚ ਅਨੇਕਾਂ ਹੀ ਨਿਸ਼ਾਨੀਆਂ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now